ਕੇਂਦਰੀ ਰੇਲ ਮੰਤਰੀ, ਸ਼੍ਰੀ ਅਸ਼ਿਵਨੀ ਵੈਸ਼ਣਵ ਨੇ ਜਾਣਕਾਰੀ ਦਿੱਤੀ ਹੈ ਕਿ ਰੇਲਵੇ ਨੇ ਵਿੱਤੀ ਵਰ੍ਹੇ 2022-23 ਦੇ ਦੌਰਾਨ 1512 ਐੱਮਟੀ ਮਾਲ ਢੁਆਈ ਦੇ ਨਾਲ ਕਿਸੇ ਵੀ ਵਿੱਤੀ ਵਰ੍ਹੇ ਵਿੱਚ ਹੁਣ ਤੱਕ ਦੀ ਸਭ ਤੋਂ ਅਧਿਕ ਮਾਲ ਢੁਆਈ ਦਰਜ ਕੀਤੀ ਹੈ।
ਕੇਂਦਰੀ ਰੇਲ ਮੰਤਰੀ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇਹ ਕਮਰਸ਼ੀਅਲ ਅਤੇ ਲੌਜਿਸਟਿਕਸ ਸੈਕਟਰ ਦੇ ਲਈ ਚੰਗੀ ਖਬਰ ਹੈ।”
Good news for commerce and the logistics sector. https://t.co/Mh816CcsS5
— Narendra Modi (@narendramodi) April 4, 2023