ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਵਾਲੀਅਰ ਰੇਲਵੇ ਸਟੇਸ਼ਨ ਦੇ ਪੁਨਰਵਿਕਾਸ ਦੇ ਲਈ ਚੱਲ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਿਵਨੀ ਵੈਸ਼ਣਵ ਦੀ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ:
“ਬਹੁਤ ਖੂਬ! ਦੇਸ਼ਭਰ ਦੇ ਰੇਲਵੇ ਸਟੇਸ਼ਨਾਂ ਦਾ ਕਾਇਆਕਲਪ ਕਰਨਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ। ਅਤਿਆਧੁਨਿਕ ਸੁਵਿਧਾਵਾਂ ਦੇ ਨਾਲ ਗਵਾਲੀਅਰ ਰੇਲਵੇ ਸਟੇਸ਼ਨ ਦੇ ਵਿਕਸਿਤ ਹੋਣ ਨਾਲ ਯਾਤਰੀਆਂ ਦਾ ਸਫ਼ਰ ਬਹੁਤ ਅਸਾਨ ਹੋਣ ਵਾਲਾ ਹੈ।”
बहुत खूब! देशभर के रेलवे स्टेशनों का कायाकल्प करना हमारी सरकार की प्राथमिकता है। अत्याधुनिक सुविधाओं के साथ ग्वालियर रेलवे स्टेशन के विकसित होने से यात्रियों का सफर बहुत आसान होने वाला है। https://t.co/4ZZd94o2W2
— Narendra Modi (@narendramodi) September 30, 2023