ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਦੇ ਰੂਪ ਵਿੱਚ ਐਲਾਨ ਕਰਨਾ ਉਸ ਸਮੇਂ ਦੀ ਯਾਦ ਦਿਲਾਏਗਾ ਜਦੋਂ ਭਾਰਤ ਦੇ ਸੰਵਿਧਾਨ ਨੂੰ ਕੁਚਲ ਦਿੱਤਾ ਗਿਆ ਸੀ।
ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ, ਦੀ ਇੱਕ ਪੋਸਟ ਨੂੰ ਐਕਸ (X) ‘ਤੇ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਲਿਖਿਆ;
“25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਦੇ ਰੂਪ ਵਿੱਚ ਮਨਾਉਣਾ ਇਸ ਗੱਲ ਦੀ ਯਾਦ ਦਿਲਾਏਗਾ ਕਿ ਕੀ ਹੋਇਆ ਸੀ ਜਦੋਂ ਭਾਰਤ ਦੇ ਸੰਵਿਧਾਨ ਨੂੰ ਕੁਚਲ ਦਿੱਤਾ ਗਿਆ ਸੀ। ਇਹ ਹਰ ਉਸ ਵਿਅਕਤੀ ਨੂੰ ਸ਼ਰਧਾਂਜਲੀ ਦੇਣ ਦਾ ਵੀ ਦਿਨ ਹੈ, ਜੋ ਐਮਰਜੈਂਸੀ ਦੀਆਂ ਜ਼ਿਆਦਤੀਆਂ ਤੋਂ ਪੀੜਤ ਹੋਏ ਸਨ ਅਤੇ ਜੋ ਭਾਰਤੀ ਇਤਿਹਾਸ ਵਿੱਚ ਕਾਂਗਰਸ ਦੁਆਰਾ ਲਿਆਇਆ ਗਿਆ ਇੱਕ ਕਾਲਾ ਦੌਰ ਸੀ।”
To observe 25th June as #SamvidhaanHatyaDiwas will serve as a reminder of what happens when the Constitution of India was trampled over. It is also a day to pay homage to each and every person who suffered due to the excesses of the Emergency, a Congress unleashed dark phase of… https://t.co/om14K8BiTz
— Narendra Modi (@narendramodi) July 12, 2024
25 जून को #SamvidhaanHatyaDiwas देशवासियों को याद दिलाएगा कि संविधान के कुचले जाने के बाद देश को कैसे-कैसे हालात से गुजरना पड़ा था। यह दिन उन सभी लोगों को नमन करने का भी है, जिन्होंने आपातकाल की घोर पीड़ा झेली। देश कांग्रेस के इस दमनकारी कदम को भारतीय इतिहास के काले अध्याय के रूप… https://t.co/mzQFdQOxZW
— Narendra Modi (@narendramodi) July 12, 2024