ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਜੀ-20 ਸਮਿਟ ਦੇ ਦੌਰਾਨ 19 ਨਵੰਬਰ ਨੂੰ ਰੀਓ ਡੀ ਜਨੇਰੀਓ ਵਿੱਚ ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ ਕੀਤਾ। ਫਸਟ ਐਨੂਅਲ ਸਮਿਟ 10 ਮਾਰਚ 2023 ਨੂੰ ਪ੍ਰਧਾਨ ਮੰਤਰੀ ਅਲਬਾਨੀਜ਼ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਨਵੀਂ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ ਸੀ।

 

ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਲਈ ਸਮਰਥਨ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼, ਸਿੱਖਿਆ, ਕੌਸ਼ਲ ਅਤੇ ਗਤੀਸ਼ੀਲਤਾ,  ਅਖੁੱਟ ਊਰਜਾ, ਪੁਲਾੜ, ਖੇਡਾਂ ਅਤੇ ਲੋਕਾਂ ਦੇ ਦਰਮਿਆਨ ਸਬੰਧਾਂ ਦੇ ਖੇਤਰਾਂ ਵਿੱਚ ਸਹਿਯੋਗ ’ਤੇ ਚਰਚਾ ਕੀਤੀ। ਇਸ ਅਵਸਰ ’ਤੇ ਇੱਕ ਸੰਯੁਕਤ ਬਿਆਨ ਜਾਰੀ ਕੀਤਾ ਗਿਆ। ਪ੍ਰਧਾਨ ਮੰਤਰੀਆਂ ਨੇ ਅਖੁੱਟ ਊਰਜਾ ਸਾਂਝੇਦਾਰੀ (Renewable Energy Partnership) ਦੀ ਸ਼ੁਰੂਆਤ ਦਾ ਭੀ ਸੁਆਗਤ ਕੀਤਾ।

ਦੋਹਾਂ ਧਿਰਾਂ ਨੇ ਆਪਸੀ ਹਿਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਭੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਅੰਤਰਰਾਸ਼ਟਰੀ ਕਾਨੂੰਨ ਦੇ ਸਨਮਾਨ ਦੇ ਅਧਾਰ ’ਤੇ ਇੱਕ ਸ਼ਾਂਤੀਪੂਰਨ, ਸਥਿਰ ਅਤੇ ਸਮ੍ਰਿੱਧ ਹਿੰਦ-ਪ੍ਰਸ਼ਾਂਤ ਖੇਤਰ ਦੇ ਲਈ ਆਪਣੀ ਪ੍ਰਤੀਬੱਧਤਾ ਭੀ ਦੁਹਰਾਈ।

 

  • Yash Wilankar January 29, 2025

    Namo 🙏
  • Vivek Kumar Gupta January 19, 2025

    नमो ..🙏🙏🙏🙏🙏
  • Vivek Kumar Gupta January 19, 2025

    नमो ..........................🙏🙏🙏🙏🙏
  • கார்த்திக் January 01, 2025

    🏵️🏵️🏵️🏵️🏵️🏵️🏵️🏵️🏵️🏵️🏵️🏵️🏵️🏵️🏵️ 🙏🏾Wishing All a very Happy New Year 🙏 🌺🌺🌺🌺🌺🌺🌺🌺🌺🌺🌺🌺🌺🌺🌺
  • Yogendra Nath Pandey Lucknow Uttar vidhansabha December 18, 2024

    जय श्री राम
  • Preetam Gupta Raja December 09, 2024

    जय श्री राम
  • கார்த்திக் December 08, 2024

    🌺ஜெய் ஸ்ரீ ராம்🌺जय श्री राम🌺જય શ્રી રામ🌹 🌺ಜೈ ಶ್ರೀ ರಾಮ್🌺ଜୟ ଶ୍ରୀ ରାମ🌺Jai Shri Ram 🌹🌹 🌺জয় শ্ৰী ৰাম🌺ജയ് ശ്രീറാം 🌺 జై శ్రీ రామ్ 🌹🌸
  • JYOTI KUMAR SINGH December 08, 2024

    🙏
  • Gopal Singh Chauhan December 07, 2024

    jay shree ram
  • SURJA KANTA GOPE December 06, 2024

    joy Shree ram
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Over 100K internships on offer in phase two of PM Internship Scheme

Media Coverage

Over 100K internships on offer in phase two of PM Internship Scheme
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 20 ਫਰਵਰੀ 2025
February 20, 2025

Citizens Appreciate PM Modi's Effort to Foster Innovation and Economic Opportunity Nationwide