ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!
ਪ੍ਰਧਾਨ ਮੰਤਰੀ ਮੋਦੀ ਐਤਵਾਰ 29 ਦਸੰਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।
ਹੇਠਾਂ ਦਿੱਤੇ ਗਏ ਕਮੈਂਟ ਬੌਕਸ ਵਿੱਚ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰੋ।
Comment 0