ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੋਰਟ ਬਲੇਅਰ ਵਿੱਚ ਵੀਰ ਸਾਵਰਕਰ ਇੰਟਰਨੈਸ਼ਨਲ ਏਅਰਪੋਰਟ ਦੀ ਨਿਊ ਟਰਮੀਨਲ ਬਿਲਡਿੰਗ ਦੇ ਉਦਘਾਟਨ ‘ਤੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਭਿੰਨ ਘੁਟਾਲਿਆਂ ਅਤੇ ਅਪਰਾਧਾਂ ਦੇ ਬਾਵਜੂਦ ਵਿਰੋਧੀ ਧਿਰ ਚੁੱਪ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅਜਿਹੇ ਕਿਸੇ ਵੀ ਮੌਕੇ 'ਤੇ ਵਿਰੋਧੀ ਧਿਰ ਨਿਆਂਸੰਗਤ ਗੱਲ ਕਰਨ ਦੀ ਬਜਾਏ ਇੱਕ-ਦੂਸਰੇ ਦਾ ਸਮਰਥਨ ਕਰਨਾ ਸ਼ੁਰੂ ਕਰ ਦਿੰਦਾ ਹੈ। ਪੱਛਮ ਬੰਗਾਲ ਦੀਆਂ ਹਿੰਸਾਗ੍ਰਸਤ ਪੰਚਾਇਤੀ ਚੋਣਾਂ, ਰਾਜਸਥਾਨ ਵਿੱਚ ਮਹਿਲਾਵਾਂ ‘ਤੇ ਹਿੰਸਾ ਤੇ ਸ਼ੋਸ਼ਣ ਅਤੇ ਕਰੋੜਾਂ ਰੁਪਏ ਦਾ ਸ਼ਰਾਬ ਘੁਟਾਲਾ; ਵਿਰੋਧੀ ਧਿਰ ਦੀ ਅਗਵਾਈ ਕਰ ਰਹੇ ਲੋਕਾਂ ਦੇ ਕਾਰਨਾਮਿਆਂ ਦੀ ਸੂਚੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਦੀਆਂ ਏਜੰਸੀਆਂ ਇਨ੍ਹਾਂ 'ਤੇ ਕਾਰਵਾਈ ਕਰਦੀਆਂ ਹਨ, ਤਾਂ ਇਹ ਆਪਣੇ ਭ੍ਰਿਸ਼ਟ ਸੁਭਾਅ ਨੂੰ ਪ੍ਰਦਰਸ਼ਿਤ ਕਰਦੇ ਹੋਏ ਉਨ੍ਹਾਂ ਦੇ ਇਰਾਦਿਆਂ 'ਤੇ ਸਵਾਲ ਉਠਾਉਂਦੇ ਹਨ ਅਤੇ ਆਪਣੇ ਖ਼ਿਲਾਫ਼ ਬੇਈਮਾਨੀ ਅਤੇ ਸਾਜ਼ਿਸ਼ ਦਾ ਰੋਣਾ ਸ਼ੁਰੂ ਕਰ ਦਿੰਦੇ ਹਨ।
Login or Register to add your comment
Chief Minister of Andhra Pradesh, Shri N Chandrababu Naidu met Prime Minister, Shri Narendra Modi today in New Delhi.
The Prime Minister's Office posted on X:
"Chief Minister of Andhra Pradesh, Shri @ncbn, met Prime Minister @narendramodi
@AndhraPradeshCM"
Chief Minister of Andhra Pradesh, Shri @ncbn, met Prime Minister @narendramodi.@AndhraPradeshCM pic.twitter.com/lOjf1Ctans
— PMO India (@PMOIndia) December 25, 2024