ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਸਿਹਤ ਦੇ ਖੇਤਰ ਵਿੱਚ ਨਵਾਂ ਮਾਪਦੰਡ (ਬੈਂਚਮਾਰਕ) ਸਥਾਪਿਤ ਕਰ ਰਿਹਾ ਹੈ, ਭਾਵੇਂ ਇਹ ਵਿਸ਼ਵ ਦਾ ਸਭ ਤੋਂ ਵੱਡਾ ਮੁਫਤ ਟੀਕਾਕਰਣ ਹੋਵੇ ਜਾਂ ਮੈਡੀਕਲ ਬੁਨਿਆਦੀ ਢਾਂਚੇ ਦਾ ਵਿਕਾਸ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਕੋਰੋਨਾ ਖਿਲਾਫ ਲੜਾਈ ਵਿੱਚ 130 ਕਰੋੜ ਦੇਸ਼ਵਾਸੀਆਂ ਵੱਲੋਂ ਦਿਖਾਇਆ ਗਿਆ ਸੰਕਲਪ ਨਵੇਂ ਭਾਰਤ ਦੀ ਤਾਕਤ ਦਾ ਸੰਕੇਤ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਕੋਰੋਨਾ ਨਾਲ ਲੜਾਈ ਵਿੱਚ 130 ਕਰੋੜ ਦੇਸ਼ਵਾਸੀਆਂ ਨੇ ਜਿਸ ਸੰਕਲਪ ਸ਼ਕਤੀ ਦਾ ਪਰੀਚੈ ਦਿੱਤਾ ਹੈ, ਉਹ ਨਵੇਂ ਭਾਰਤ ਦੇ ਸਾਮਰਥਯ ਦੀ ਪਹਿਚਾਣ ਹੈ। ਸਵਦੇਸ਼ੀ ਟੀਕਿਆਂ ਦੇ ਨਾਲ ਵਿਸ਼ਵ ਦਾ ਸਭ ਤੋਂ ਵੱਡਾ ਮੁਫਤ ਵੈਕਸੀਨੇਸ਼ਨ ਅਭਿਯਾਨ ਹੋਵੇ ਜਾਂ ਮੈਡੀਕਲ ਇਨਫ੍ਰਾਸਟ੍ਰਕਚਰ ਦਾ ਵਿਕਾਸ, ਸਿਹਤ ਦੇ ਖੇਤਰ ਵਿੱਚ ਦੇਸ਼ ਨਿੱਤ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ।”
कोरोना से लड़ाई में 130 करोड़ देशवासियों ने जिस संकल्प शक्ति का परिचय दिया है, वो नए भारत के सामर्थ्य की पहचान है। स्वदेशी टीकों के साथ विश्व का सबसे बड़ा मुफ्त वैक्सीनेशन अभियान हो या मेडिकल इंफ्रास्ट्रक्चर का विकास, स्वास्थ्य के क्षेत्र में देश नित नए मानदंड स्थापित कर रहा है। pic.twitter.com/E92ZC9UxcA
— Narendra Modi (@narendramodi) April 12, 2022