Quoteਉਨ੍ਹਾਂ ਨੇ ਪਿਛਲੇ ਚਾਰ ਵਰ੍ਹਿਆਂ ਵਿੱਚ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਵਿੱਚ ਹੋਈ ਪ੍ਰਗਤੀ ਬਾਰੇ ਚਰਚਾ ਕੀਤੀ
Quoteਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਇਡਨ ਨਾਲ ਆਪਣੀਆਂ ਵੱਖ-ਵੱਖ ਮੀਟਿੰਗਾਂ ਨੂੰ ਯਾਦ ਕੀਤਾ ਅਤੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ
Quoteਪ੍ਰਧਾਨ ਮੰਤਰੀ ਨੇ ਐੱਨਐੱਸਏ ਸੁਲਿਵਨ ਦੁਆਰਾ ਸੌਂਪੇ ਗਏ ਰਾਸ਼ਟਰਪਤੀ ਬਾਇਡਨ ਦੇ ਪੱਤਰ ਦੀ ਪ੍ਰਸ਼ੰਸਾ ਕੀਤੀ
Quoteਪ੍ਰਧਾਨ ਮੰਤਰੀ ਨੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਾਂ ਦਰਮਿਆਨ ਸਹਿਯੋਗ ਵਧਾਉਣ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ
Quoteਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਇਡਨ ਅਤੇ ਪਹਿਲੀ ਮਹਿਲਾ ਡਾ. ਜਿਲ ਬਾਇਡਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਜੇਕ ਸੁਲੀਵਨ (Mr. Jake Sullivan) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਪਿਛਲੇ ਚਾਰ ਵਰ੍ਹਿਆਂ ਵਿੱਚ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਦੀ ਸਕਾਰਾਤਮਕ ਸਮੀਖਿਆ ਕੀਤੀ, ਖਾਸ ਤੌਰ 'ਤੇ ਟੈਕਨੋਲੋਜੀ, ਰੱਖਿਆ, ਪੁਲਾੜ, ਸਿਵਿਲ ਪਰਮਾਣੂ, ਸਵੱਛ ਊਰਜਾ, ਸੈਮੀਕੰਡਕਟਰ ਅਤੇ ਏਆਈ ਵਰਗੇ ਮੁੱਖ ਖੇਤਰਾਂ ਵਿੱਚ।

 

|

Recalling his various meetings with President Biden, including during his visit to the US in September 2024 for the Quad Leaders’ Summit, PM appreciated President Biden’s contributions towards strengthening of the India-US Comprehensive Global Strategic Partnership, which leaves an enduring legacy.

PM deeply appreciated a letter from President Biden handed over to him by NSA Sullivan.

PM reaffirmed his commitment to continue to deepen close cooperation between the two democracies for the benefit of the people of the two countries and for the global good.

PM conveyed his best wishes to President Biden and the First Lady Dr. Jill Biden.

 

  • Prasanth reddi March 21, 2025

    జై బీజేపీ జై మోడీజీ 🪷🪷🙏
  • Preetam Gupta Raja March 19, 2025

    जय श्री राम
  • கார்த்திக் March 13, 2025

    Jai Shree Ram🚩Jai Shree Ram🚩Jai Shree Ram🙏🏼Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩
  • kranthi modi February 22, 2025

    jai sri ram 🚩
  • Vivek Kumar Gupta February 15, 2025

    नमो ..🙏🙏🙏🙏🙏
  • Vivek Kumar Gupta February 15, 2025

    जय जयश्रीराम ..............🙏🙏🙏🙏🙏
  • Bhushan Vilasrao Dandade February 10, 2025

    जय हिंद
  • Dr Mukesh Ludanan February 08, 2025

    Jai ho
  • Dr Swapna Verma February 06, 2025

    jay shree Ram
  • Bikranta mahakur February 05, 2025

    🪿
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Centre approves direct procurement of chana, mustard and lentil at MSP

Media Coverage

Centre approves direct procurement of chana, mustard and lentil at MSP
NM on the go

Nm on the go

Always be the first to hear from the PM. Get the App Now!
...
PM speaks with HM King Philippe of Belgium
March 27, 2025

The Prime Minister Shri Narendra Modi spoke with HM King Philippe of Belgium today. Shri Modi appreciated the recent Belgian Economic Mission to India led by HRH Princess Astrid. Both leaders discussed deepening the strong bilateral ties, boosting trade & investment, and advancing collaboration in innovation & sustainability.

In a post on X, he said:

“It was a pleasure to speak with HM King Philippe of Belgium. Appreciated the recent Belgian Economic Mission to India led by HRH Princess Astrid. We discussed deepening our strong bilateral ties, boosting trade & investment, and advancing collaboration in innovation & sustainability.

@MonarchieBe”