ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੀ ਗਈ ਮਹੱਤਵਪੂਰਨ ਕਮੀ ਨਾਲ ਵਿਭਿੰਨ ਖੇਤਰਾਂ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ, ਸਾਡੇ ਨਾਗਰਿਕਾਂ ਨੂੰ ਰਾਹਤ ਮਿਲੇਗੀ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਉੱਜਵਲਾ ਸਬਸਿਡੀ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ‘ਤੇ ਅੱਜ ਦੇ ਫ਼ੈਸਲਿਆਂ ਨਾਲ ਵਿਭਿੰਨ ਖੇਤਰਾਂ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ, ਸਾਡੇ ਨਾਗਰਿਕਾਂ ਨੂੰ ਰਾਹਤ ਮਿਲੇਗੀ ਅਤੇ 'ਈਜ਼ ਆਵ੍ ਲਿਵਿੰਗ' ਨੂੰ ਹੋਰ ਹੁਲਾਰਾ ਮਿਲੇਗਾ।


ਫ਼ੈਸਲਿਆਂ ਦੇ ਸਬੰਧ ਵਿੱਚ ਵਿੱਤ ਮੰਤਰੀ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

"ਜਨਤਾ, ਸਾਡੇ ਲਈ ਹਮੇਸ਼ਾ ਸਭ ਤੋਂ ਪਹਿਲਾਂ ਹੁੰਦੀ ਹੈ!

ਅੱਜ ਦੇ ਫ਼ੈਸਲਿਆਂ, ਵਿਸ਼ੇਸ਼ ਤੌਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੀ ਗਈ ਮਹੱਤਵਪੂਰਨ ਕਮੀ ਨਾਲ ਸਬੰਧਿਤ ਫ਼ੈਸਲਿਆਂ, ਨਾਲ ਵਿਭਿੰਨ ਖੇਤਰਾਂ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ, ਸਾਡੇ ਨਾਗਰਿਕਾਂ ਨੂੰ ਰਾਹਤ ਮਿਲੇਗੀ ਅਤੇ 'ਈਜ਼ ਆਵ੍ ਲਿਵਿੰਗ' ਨੂੰ ਹੋਰ ਹੁਲਾਰਾ ਮਿਲੇਗਾ।"

"ਉੱਜਵਲਾ ਯੋਜਨਾ ਨੇ ਕਰੋੜਾਂ ਭਾਰਤੀਆਂ, ਵਿਸ਼ੇਸ਼ ਤੌਰ 'ਤੇ ਮਹਿਲਾਵਾਂ ਦੀ ਮਦਦ ਕੀਤੀ ਹੈ। ਉੱਜਵਲਾ ਸਬਸਿਡੀ 'ਤੇ ਅੱਜ ਦਾ ਫ਼ੈਸਲਾ, ਪਰਿਵਾਰ ਦੇ ਬਜਟ ਨੂੰ ਕਾਫੀ ਅਸਾਨ ਬਣਾਏਗਾ।"

 

  • Vikramjeet Singh July 12, 2025

    Modi 🙏🙏🙏
  • Jagmal Singh June 28, 2025

    Namo
  • Virudthan May 29, 2025

    🔴🔴🔴🔴हमारा पीएम, हमारा अभिमान 🔴🔴🔴🔴🔴🔴 🔴🔴🔴🔴🔴🔴भारत माता की जय🔴🔴🔴🔴🔴🔴🔴🔴 🔴🔴🔴🔴🔴🔴🔴🔴#OperationSindoor🔴🔴🔴🔴
  • Virudthan May 29, 2025

    🔴🔴🔴🔴Jai Shri Ram🔴🔴🌺🔴 Jai Shri Ram🔴🍁🔴🔴🔴Jai Shri Ram🔴🔴Jai Shri Ram🔴🌺 🔴🔴🔴🔴🔴Jai Shri Ram🌺 Jai Shri Ram 🔴🔴🔴🔴Jai Shri Ram🔴🔴🔴
  • Ratnesh Pandey April 16, 2025

    भारतीय जनता पार्टी ज़िंदाबाद ।। जय हिन्द ।।
  • Dr srushti March 29, 2025

    namo
  • Jitendra Kumar March 27, 2025

    🇮🇳🙏❤️
  • Adwaita Panda November 28, 2024

    🇮🇳🇮🇳🇮🇳🇮🇳
  • Ravi Chaudhari October 16, 2024

    महाराष्ट्र की जळगाव जिले से मोदीजी मे
  • Devendra Kunwar October 14, 2024

    BJP
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
From 91,000 Km To 1.46 Lakh Km: India Built World’s 2nd Largest Highway Network In Just A Decade—Details

Media Coverage

From 91,000 Km To 1.46 Lakh Km: India Built World’s 2nd Largest Highway Network In Just A Decade—Details
NM on the go

Nm on the go

Always be the first to hear from the PM. Get the App Now!
...
PM commends efforts to chronicle the beauty of Kutch and encouraging motorcyclists to go there
July 20, 2025

Shri Venu Srinivasan and Shri Sudarshan Venu of TVS Motor Company met the Prime Minister, Shri Narendra Modi in New Delhi yesterday. Shri Modi commended them for the effort to chronicle the beauty of Kutch and also encourage motorcyclists to go there.

Responding to a post by TVS Motor Company on X, Shri Modi said:

“Glad to have met Shri Venu Srinivasan Ji and Mr. Sudarshan Venu. I commend them for the effort to chronicle the beauty of Kutch and also encourage motorcyclists to go there.”