ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇ ਵਾਇਬ੍ਰੈਂਟ ਗੁਜਰਾਤ ਸਮਿਟ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ :
“ਅੱਜ ਦੇ ਵਾਇਬ੍ਰੈਂਟ ਗੁਜਰਾਤ ਸਮਿਟ ਦੀਆਂ ਕੁਝ ਝਲਕੀਆਂ- ਆਰਥਿਕ ਵਿਕਾਸ, ਸੁਧਾਰਾਂ ‘ਤੇ ਦ੍ਰਿਸ਼ਟੀਕੋਣ ਸਾਂਝੇ ਕਰਨ ਅਤੇ ਸਾਡੀ ਵਿਕਾਸ ਯਾਤਰਾ ਨੂੰ ਮਜ਼ਬੂਤ ਬਣਾਉਣ ਦਾ ਮਹਾਨ ਮੰਚ।”
Some glimpses from today’s @VibrantGujarat Summit - a great forum to share perspectives on economic growth, reforms and strengthen our development journey. pic.twitter.com/DszSE2SQCd
— Narendra Modi (@narendramodi) January 10, 2024