ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਭਾਰਤ-ਬੰਗਲਾਦੇਸ਼ ਦੇ ਦਰਮਿਆਨ ਆਪਣੀ ਮਿੱਤਰਤਾ ਦੇ ਪੰਜਾਹ ਵਰ੍ਹਿਆਂ ਨੂੰ ਮਿਲ ਕੇ ਯਾਦ ਕਰ ਰਹੇ ਹਾਂ ਅਤੇ ਉਸ ਦੀ ਸਥਾਪਨਾ ਦਾ ਜਸ਼ਨ ਮਨਾ ਰਹੇ ਹਾਂ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅੱਜ ਭਾਰਤ ਅਤੇ ਬੰਗਲਾਦੇਸ਼ ਮੈਤ੍ਰੀ ਦਿਵਸ (Maitri Diwas) ਮਨਾ ਰਹੇ ਹਾਂ। ਅਸੀਂ ਆਪਣੀ ਮਿੱਤਰਤਾ ਦੇ ਪੰਜਾਹ ਵਰ੍ਹਿਆਂ ਨੂੰ ਮਿਲ ਕੇ ਯਾਦ ਕਰ ਰਹੇ ਹਾਂ ਅਤੇ ਉਸ ਦੀ ਸਥਾਪਨਾ ਦਾ ਜਸ਼ਨ ਮਨਾ ਰਹੇ ਹਾਂ। ਮੈਂ ਇਨ੍ਹਾਂ ਸਬੰਧਾਂ ਨੂੰ ਵਿਸਤਾਰ ਦੇਣ ਅਤੇ ਉਨ੍ਹਾਂ ਨੂੰ ਹੋਰ ਗਹਿਰੇ ਬਣਾਉਣ ਦੀ ਦਿਸ਼ਾ ਵਿੱਚ ਮਹਾਮਹਿਮ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਾਲ ਕੰਮ ਕਰਨ ਲਈ ਉਤਸੁਕ ਹਾਂ।”
Today India and Bangladesh commemorate Maitri Diwas. We jointly recall and celebrate the foundations of our 50 years of friendship. I look forward to continue working with H.E. PM Sheikh Hasina to further expand and deepen our ties. #मैत्री_दिवस #মৈত্রী_দিবস#MaitriDiwas
— Narendra Modi (@narendramodi) December 6, 2021