ਨਵੀਂ ਦਿੱਲੀ ਵਿੱਚ ਆਯੋਜਿਤ ਐੱਸਓਯੂਐੱਲ ਲੀਡਰਸ਼ਿਪ ਕਨਕਲੇਵ ਵਿੱਚ ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਰਿੰਗ ਟੋਬਗੇ ਦੇ ਸੰਬੋਧਨ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅਸੀਂ ਭਾਰਤ ਅਤੇ ਭੂਟਾਨ ਦੇ ਦਰਮਿਆਨ ਲਾਸਾਨੀ ਅਤੇ ਇਤਿਹਾਸਕ ਸਾਂਝੇਦਾਰੀ ਨੂੰ ਗਹਿਰਾ ਕਰਨ ਦੇ ਲਈ ਵਚਨਬੱਧ ਹਾਂ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ;

“ਇੱਕ ਵਾਰ ਫਿਰ ਆਪਣੇ ਮਿੱਤਰ ਪ੍ਰਧਾਨ ਮੰਤਰੀ ਸ਼ੇਰਿੰਗ ਟੋਬਗੇ ਨੂੰ ਮਿਲ ਕੇ ਖੁਸ਼ੀ ਹੋਈ। ਲੀਡਰਸ਼ਿਪ ਕਨਕਲੇਵ @LeadWithSOUL ਵਿੱਚ ਉਨ੍ਹਾਂ ਦੇ ਸੰਬੋਧਨ ਦੀ ਸ਼ਲਾਘਾ ਕਰਦਾ ਹਾਂ। ਅਸੀਂ ਭਾਰਤ ਅਤੇ ਭੂਟਾਨ ਦੇ ਦਰਮਿਆਨ ਲਾਸਾਨੀ ਅਤੇ ਇਤਿਹਾਸਕ ਸਾਂਝੇਦਾਰੀ ਨੂੰ ਹੋਰ ਗਹਿਰਾ ਕਰਨ ਦੇ ਲਈ ਵਚਨਬੱਧ ਹਾਂ।

 @tsheringtobgay”